ਪਿੰਡਾਂ ਵਿੱਚ ਨਸ਼ਾ ਜਾਗਰੂਕਤਾ ਕੈਂਪ
ਹੜ੍ਹ ਪੀੜਤਾਂ ਦੀ ਮਦਦ ਕੀਤੀ।
ਆਈ.ਜੀ.ਪੀ ਲੁਧਿਆਣਾ ਰੇਂਜ ਨੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ।
ਲੁਧਿਆਣਾ ਦਿਹਾਤੀ ਪੁਲਿਸ ਨੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਰਾਹਤ ਕੈਂਪ ਲਗਾਇਆ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹੀ ਹੱਲ ਕੀਤਾ
ਚਾਈਨਾ ਡੋਰ ਦੀ ਚੈਕਿੰਗ ਕਰਦੀ ਹੋਈ ਲੁਧਿਆਣਾ ਦਿਹਾਤੀ ਪੁਲੀਸ
ਸਕੂਲਾਂ ਵਿੱਚ ਟ੍ਰੈਫਿਕ ਜਾਗਰੂਕਤਾ ਕੈਂਪ
ਟਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਜਗਰਾਉਂ ਦੇ ਵੱਖ-ਵੱਖ ਸਕੂਲਾਂ ਅਤੇ ਟਰੱਕ ਯੂਨੀਅਨਾਂ ਵਿੱਚ ਟਰੈਫਿਕ ਨਿਯਮਾਂ, ਨਸ਼ਿਆਂ ਦੀ ਦੁਰਵਰਤੋਂ ਅਤੇ ਸਾਈਬਰ ਕਰਾਈਮ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਜ਼ਿਲ੍ਹਾ ਸਾਂਝ ਕੇਂਦਰ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਕਾਪੀਆਂ, ਕਿਤਾਬਾਂ, ਪੈਨਸਿਲਾਂ, ਪੈਨ, ਗਰਮ ਕੱਪੜੇ ਅਤੇ ਟੋਪੀਆਂ ਵੰਡੀਆਂ ਗਈਆਂ।
ਟਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਜਗਰਾਉਂ ਦੇ ਵੱਖ-ਵੱਖ ਸਕੂਲਾਂ ਵਿੱਚ ਟਰੈਫਿਕ ਨਿਯਮਾਂ, ਨਸ਼ਿਆਂ ਦੀ ਦੁਰਵਰਤੋਂ, ਸਾਈਬਰ ਕਰਾਈਮ ਅਤੇ ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਪੁਲਿਸ ਯਾਦਗਾਰੀ ਦਿਵਸ 2022
ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਪੁਸਤਕ ਮੇਲਾ
ਟ੍ਰੈਫਿਕ ਜਾਗਰੂਕਤਾ ਕੈਂਪ
ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਜਗਰਾਉਂ ਤੋਂ ਹੁਸੈਨੀਵਾਲਾ ਤੱਕ ਸਾਈਕਲ ਰੈਲੀ ਕੱਢੀ ਗਈ।
ਮਹਿਲਾ ਦਿਵਸ 2022
ਮਹਿਲਾ ਹੈਲਪ ਡੈਸਕ
ਅਜਾਦੀ ਦਿਵਸ
ਔਰਤਾਂ ਨਾਲ ਛੇੜਛਾੜ ਸਬੰਧੀ ਜਾਗਰੂਕਤਾ ਕੈਂਪ ਲਗਾਇਆ
ਸਕੂਲਾਂ ਵਿੱਚ ਸਾਈਬਰ ਕ੍ਰਾਈਮ ਸਬੰਧੀ ਜਾਗਰੂਕਤਾ ਕੈਂਪ
ਸਕੂਲਾਂ ਵਿੱਚ ਨਸ਼ਾ ਜਾਗਰੂਕਤਾ ਕੈਂਪ