ਲੁਧਿਆਣਾ ਦਿਹਾਤੀ ਪੁਲਿਸ ਨੇ ਟ੍ਰੈਫਿਕ ਕਾਨੂੰਨਾਂ ਸਬੰਧੀ ਸਕੂਲ ਅਤੇ ਕਾਲਜ ਦੇ ਪ੍ਰਿੰਸੀਪਲ ਨਾਲ ਮੀਟਿੰਗ ਕੀਤੀ।
ਲੁਧਿਆਣਾ ਦਿਹਾਤੀ ਪੁਲਿਸ ਨੇ ਪਿਛਲੇ ਮਹੀਨੇ ਗਾਇਬ ਹੋਏ 40 ਮੋਬਾਈਲਾਂ ਨੂੰ ਟਰੇਸ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਕਰ ਦਿੱਤਾ ਹੈ।
ਐਸ.ਐਸ.ਪੀ ਲੁਧਿਆਣਾ (ਦਿਹਾਤੀ) ਅਤੇ ਜੀ.ਓਜ਼ ਨੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਦਰਜਾ-4 ਕਰਮਚਾਰੀਆਂ ਨੂੰ ਗਰਮ ਕੰਬਲ ਪ੍ਰਦਾਨ ਕੀਤੇ।
ਲੁਧਿਆਣਾ ਦਿਹਾਤੀ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਕਾਰਵਾਈ ਕਰਦੇ ਹੋਏ ਆਨਲਾਈਨ ਮਨੀ ਟਰਾਂਸਫਰ ਧੋਖਾਧੜੀ ਦੇ ਮਾਮਲੇ ਨੂੰ ਸੁਲਝਾਇਆ ਅਤੇ ਪੀੜਤ ਨੂੰ 4 ਲੱਖ 38 ਹਜਾਰ ਰੁਪਏ ਵਾਪਸ ਕਰਵਾਏ