ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਔਰਤਾਂ, ਬੱਚਿਆਂ ਵਿਰੁੱਧ ਅਪਰਾਧ ਅਤੇ ਸਾਈਬਰ ਕ੍ਰਾਈਮ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਲੁਧਿਆਣਾ ਦਿਹਾਤੀ ਪੁਲਿਸ ਨੇ ਪਿਛਲੇ ਮਹੀਨੇ ਗਾਇਬ ਹੋਏ 40 ਮੋਬਾਈਲਾਂ ਨੂੰ ਟਰੇਸ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਕਰ ਦਿੱਤਾ ਹੈ।
ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਤਣਾਅ ਪ੍ਰਬੰਧਨ ਸਬੰਧੀ ਸੈਮੀਨਾਰ ਕਰਵਾਇਆ ਗਿਆ।
ਸਾਂਝ ਸਟਾਫ ਲੁਧਿਆਣਾ (ਦਿਹਾਤੀ) ਵੱਲੋਂ ਪੁਲਿਸ ਲਾਈਨ ਵਿਖੇ ਵਾਤਾਵਰਣ ਨੂੰ ਸਾਫ ਰੱਖਣ ਸਬੰਧੀ ਸੈਮੀਨਾਰ ਕੀਤਾ ਗਿਆ ਅਤੇ ਕੱਪੜੇ ਦੇ ਥੈਲੇ ਵੰਡਕੇ ਪੋਲੀਥੀਨ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ।
ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਸਬ-ਡਵੀਜ਼ਨ ਦਾਖਾ ਵਿੱਚ ਮੋਹਤਵਰ ਵਿਅਕਤੀਆਂ ਨਾਲ ਮੀਟਿੰਗ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਤ ਕੀਤਾ ਗਿਆ ਅਤੇ ਉਨ੍ਹਾਂ ਤੋਂ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਹਿਯੋਗ ਦੀ ਅਪੀਲ ਕੀਤੀ ਗਈ।